ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉੱਤਰ ਪੂਰਬੀ ਦਿੱਲੀ ਦੇ ਗੋਕੁਲਪੁਰੀ ਮੈਟਰੋ ਸਟੇਸ਼ਨ ਦਾ ਹਿੱਸਾ ਢਹਿਆ, ਇਕ ਮੌਤ ਤੇ ਚਾਰ ਜ਼ਖ਼ਮੀ

01:12 PM Feb 08, 2024 IST

ਨਵੀਂ ਦਿੱਲੀ, 8 ਫਰਵਰੀ
ਉੱਤਰ-ਪੂਰਬੀ ਦਿੱਲੀ ਦੇ ਗੋਕੁਲਪੁਰੀ ਮੈਟਰੋ ਸਟੇਸ਼ਨ ਦਾ ਹਿੱਸਾ ਅੱਜ ਢਹਿ ਗਿਆ। ਦਿੱਲੀ ਪੁਲੀਸ ਦੇ ਅਧਿਕਾਰੀ ਅਨੁਸਾਰ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਚਾਰ ਜ਼ਖ਼ਮੀ ਹੋ ਗਏ। ਦਿੱਲੀ ਮੈਟਰੋ ਨੇ ਮ੍ਰਿਤਕ ਦੇ ਪਰਿਵਾਰ ਨੂੰ 15 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਪਤਾ ਲੱਗਦਾ ਹੈ ਕਿ ਸਟੇਸ਼ਨ ਦੇ ਡਿੱਗੇ ਹੋਏ ਹਿੱਸੇ ਨਾਲ ਤਿੰਨ ਤੋਂ ਚਾਰ ਵਾਹਨਾਂ ਨੂੰ ਨੁਕਸਾਨ ਹੋਇਆ।

Advertisement

Advertisement