For the best experience, open
https://m.punjabitribuneonline.com
on your mobile browser.
Advertisement

ਪਾਤੜਾਂ: ਘਰ ’ਚੋਂ 2 ਕਿਲੋ ਹੈਰੋਇਨ ਬਰਾਮਦ, ਸਕੇ ਭਰਾਵਾਂ ਤੇ ਸੱਸ-ਨੂੰਹ ਖ਼ਿਲਾਫ਼ ਕੇਸ ਦਰਜ 

03:34 PM May 02, 2024 IST
ਪਾਤੜਾਂ  ਘਰ ’ਚੋਂ 2 ਕਿਲੋ ਹੈਰੋਇਨ ਬਰਾਮਦ  ਸਕੇ ਭਰਾਵਾਂ ਤੇ ਸੱਸ ਨੂੰਹ ਖ਼ਿਲਾਫ਼ ਕੇਸ ਦਰਜ 
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 2 ਮਈ
ਨਸ਼ਾ ਤਸਕਰਾਂ ਖ਼ਿਲਾਫ਼ ਪੁਲੀਸ ਵੱਲੋਂ ਪਿੰਡਾਂ ਵਿੱਚ ਚਲਾਏ ਜਾ ਰਹੀ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਕਲਵਾਣੂੰ ਦੇ ਘਰ ’ਚੋਂ 2 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਇਸ ਸਬੰਧੀ 2 ਸਕੇ ਭਰਾਵਾਂ, ਉਨ੍ਹਾਂ ਦੀ ਮਾਂ ਅਤੇ ਇੱਕ ਦੀ ਪਤਨੀ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ। ਮੌਕੇ ਤੋਂ ਫ਼ਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।

Advertisement

Advertisement
Author Image

Advertisement
Advertisement
×