For the best experience, open
https://m.punjabitribuneonline.com
on your mobile browser.
Advertisement

ਪਠਾਨਕੋਟ: ਬੱਸ ਪਲਟਣ ਕਾਰਨ 1 ਯਾਤਰੀ ਦੀ ਮੌਤ, 16 ਜ਼ਖਮੀ

02:12 PM Sep 07, 2024 IST
ਪਠਾਨਕੋਟ  ਬੱਸ ਪਲਟਣ ਕਾਰਨ 1 ਯਾਤਰੀ ਦੀ ਮੌਤ  16 ਜ਼ਖਮੀ
Advertisement

ਚੰਡੀਗੜ੍ਹ, 7 ਸਤੰਬਰ

Pathankot Bus Accident: ਪੰਜਾਬ ਦੇ ਪਠਾਨਕੋਟ ’ਚ ਹਿਮਾਚਲ ਪ੍ਰਦੇਸ਼ ਦੀ ਬੱਸ ਪਲਟਣ ਨਾਲ ਇਕ ਯਾਤਰੀ ਦੀ ਮੌਤ ਹੋ ਗਈ ਅਤੇ 16 ਜ਼ਖਮੀ ਹੋ ਗਏ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

Advertisement

ਉਨ੍ਹਾਂ ਦੱਸਿਆ ਕਿ ਜਦੋਂ ਬੱਸ ਪਠਾਨਕੋਟ ਦੇ ਪਿੰਡ ਬੁੰਗਲ ਬਧਾਨੀ ਨੇੜੇ ਪਹੁੰਚੀ ਤਾਂ ਡਰਾਈਵਰ ਨੇ ਸੰਤੁਲਨ ਗਵਾ ਦਿੱਤਾ ਅਤੇ ਬੱਸ ਹਾਦਸਾਗ੍ਰਸਤ ਹੋ ਗਈ। ਹਿਮਾਚਲ ਪ੍ਰਦੇਸ਼ ਰੋਡਵੇਜ਼ ਦੀ ਬੱਸ ਚੰਬਾ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਇਸ ਹਾਦਸੇ ’ਚ ਪੰਜਾਬ ਦੇ ਬਟਾਲਾ ਦੇ ਰਹਿਣ ਵਾਲੇ ਇੱਕ 22 ਸਾਲਾ ਯਾਤਰੀ ਦੀ ਮੌਤ ਹੋ ਗਈ ਹੈ। -ਪੀਟੀਆਈ

#Pathankot Bus Accident News

Advertisement
Tags :
Author Image

Puneet Sharma

View all posts

Advertisement