ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਤੜਾਂ: ਪੁਲੀਸ ਦੇ ਸੇਵਾਮੁਕਤ ਸਬ ਇੰਸਪੈਕਟਰ ਦੀ ਪਾਣੀ ਦੇ ਤੇਜ਼ ਵਹਾਅ ’ਚ ਰੁੜਣ ਕਾਰਨ ਮੌਤ 

04:48 PM Jul 13, 2023 IST
featuredImage featuredImage

ਗੁਰਨਾਮ ਸਿੰਘ ਚੌਹਾਨ
ਪਾਤੜਾਂ, 13 ਜੁਲਾਈ 
ਹਲਕਾ ਸ਼ੁਤਰਾਣਾ ਦੇ ਪਿੰਡ ਜੋਗੇਵਾਲ ਦੇ ਵਸਨੀਕ ਪੰਜਾਬ ਪੁਲੀਸ ਦੇ ਸੇਵਾਮੁਕਤ ਸਬ ਇੰਸਪੈਕਟਰ ਭਗਵਾਨ ਦਾਸ ਦੀ ਘੱਗਰ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਲਾਸ਼ ਪਿੰਡ ਗੁਲਾੜ੍ਹ ਦੇ ਨਜ਼ਦੀਕ ਮਿਲੀ ਹੈ। ਪਿੰਡ ਵਾਸੀਆਂ ਨੇ ਲਾਸ਼ ਨੂੰ ਪਾਣੀ ਵਿੱਚੋਂ ਕੱਢ ਕੇ ਸ਼ੁਤਰਾਣਾ ਪੁਲੀਸ ਨੂੰ ਸੂਚਿਤ ਕੀਤਾ ਤੇ ਮੌਕੇ 'ਤੇ ਪਹੁੰਚੀ ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਸਮਾਣਾ ਸਿਵਲ ਹਸਪਤਾਲ ਭੇਜ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Tags :
ਇੰਸਪੈਕਟਰਸੇਵਾਮੁਕਤਕਾਰਨਤੇਜ਼ਪਾਣੀ:ਪਾਤੜਾਂਪੁਲੀਸਰੁੜਣਵਹਾਅ