For the best experience, open
https://m.punjabitribuneonline.com
on your mobile browser.
Advertisement

ਪਟਿਆਲਾ: ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਨੇ ਕਾਗਜ਼ ਦਾਖਲ ਕੀਤੇ

05:16 PM May 10, 2024 IST
ਪਟਿਆਲਾ  ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਨੇ ਕਾਗਜ਼ ਦਾਖਲ ਕੀਤੇ
ਫੋਟੋ: ਰਾਜੇਸ਼ ਸੱਚਰ
Advertisement

ਸਰਬਜੀਤ ਸਿੰਘ ਭੰਗੂ

Advertisement

ਪਟਿਆਲਾ, 10 ਮਈ

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨਕੇ ਸ਼ਰਮਾ ਨੇ ਅੱਜ ਇਥੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ। ਇਸ ਦੌਰਾਨ ਉਹ ਟਰੈਕਟਰ ’ਤੇ ਸਵਾਰ ਹੋ ਕੇ ਡੀਸੀ ਦਫਤਰ ਆਏ। ਉਨ੍ਹਾਂ ਨਾਲ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਹੋਰ ਅਕਾਲੀ ਆਗੂ ਤੇ ਵਰਕਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਆਪਣੇ ਦਫਤਰ ਵਿਖੇ ਰੈਲੀ ਕੀਤੀ।

Advertisement
Author Image

Advertisement
Advertisement
×