For the best experience, open
https://m.punjabitribuneonline.com
on your mobile browser.
Advertisement

ਪਟਿਆਲਾ: ਮਿੰਨੀ ਸਕੱਤਰੇਤ ’ਚ ਡੀਸੀ ਦਫ਼ਤਰ ਦੇ ਰਿਕਾਰਡ ਨੂੰ ਅੱਗ ਲੱਗੀ

12:46 PM Jun 10, 2025 IST
ਪਟਿਆਲਾ  ਮਿੰਨੀ ਸਕੱਤਰੇਤ ’ਚ ਡੀਸੀ ਦਫ਼ਤਰ ਦੇ ਰਿਕਾਰਡ ਨੂੰ ਅੱਗ ਲੱਗੀ
Advertisement

ਸਰਬਜੀਤ ਭੰਗੂ
ਪਟਿਆਲਾ, 10 ਜੂਨ

Advertisement

Punjab news ਇੱਥੇ ਮਿੰਨੀ ਸਕੱਤਰੇਤ ਵਿੱਚ ਸਥਿਤ ਡੀਸੀ ਦਫਤਰ ਦੀ ਸਿਖਰਲੀ ਇਮਾਰਤ ਵਿੱਚ ਪਏ ਰਿਕਾਰਡ ਨੂੰ ਅੱਗ ਲੱਗ ਗਈ।

Advertisement
Advertisement

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪੁੱਜ ਗਈ।

ਅੱਗ ਲੱਗਣ ਮਗਰੋਂ ਡੀਸੀ ਦਫ਼ਤਰ ਦੇ ਬਾਹਰ ਹੋਰ ਮੁਲਾਜ਼ਮਾਂ ਨਾਲ ਖੜ੍ਹੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ

ਖ਼ਬਰ ਲਿਖੇ ਜਾਣ ਤੱਕ ਅੱਗ ਬੁਝਾਉਣ ਲਈ ਮੁਸ਼ੱਕਤ ਜਾਰੀ ਸੀ। ਉਂਝ ਅੱਗ ਲੱਗਣ ਕਰਕੇ ਹੋਏ ਨੁਕਸਾਨ ਬਾਰੇ ਫੌਰੀ ਕੋਈ ਜਾਣਕਾਰੀ ਨਹੀਂ ਮਿਲ ਸਕੀ।

Advertisement
Author Image

Advertisement