ਪਟਿਆਲਾ: ਪੰਜਾਬ ਸਰਕਾਰ ਵੱਲੋਂ ਐਲਾਨੇ 1000 ਰੁਪਏ ਨਾ ਮਿਲਣ ’ਤੇ ਔਰਤਾਂ ਦਾ ਪ੍ਰਦਰਸ਼ਨ
12:12 PM Jan 30, 2024 IST
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 30 ਜਨਵਰੀ
ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਪ੍ਰਤੀ ਮਹੀਨਾ ਐਲਾਨੇ ਇਕ ਹਜ਼ਾਰ ਰੁਪਏ ਦੀ ਅਦਾਇਗੀ ਨਾ ਹੋਣ ਦੇ ਰੋਸ ਵਜੋਂ ਭਾਜਪਾ ਮਹਿਲਾ ਮੋਰਚੇ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ ਦੀ ਅਗਵਾਈ ਹੇਠ ਅੱਜ ਔਰਤਾਂ ਨੇ ਇਥੇ ਫੁਹਾਰਾ ਚੌਕ 'ਤੇ ਰੋਸ ਪ੍ਰਦਰਸ਼ਨ ਕੀਤਾ।
Advertisement
Advertisement