ਸਰਬਜੀਤ ਸਿੰਘ ਭੰਗੂਪਟਿਆਲਾ, 10 ਨਵੰਬਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਜਸਮੇਰ ਸਿੰਘ ਲਾਛੜੂ ਅਤੇ ਹਰਦੀਪ ਕੌਰ ਖੋਖ ਨੂੰ ਇਥੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ ਵੱਲੋਂ ਸਨਮਾਨਤਿ ਕੀਤਾ ਗਿਆ।