ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਟਿਆਲਾ: ਮਾਂ ਅਤੇ ਭਰਾ ਦਾ ਕਾਤਲ ਸਾਥੀਆਂ ਸਣੇ ਕਾਬੂ

04:26 PM Jul 03, 2023 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਜੁਲਾਈ
ਆਪਣੀ ਮਾਂ ਅਤੇ ਭਰਾ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਗੁਰਵਿੰਦਰ ਸਿੰਘ ਨੂੰ ਅੱਜ ਪੁਲੀਸ ਨੇ ਉਸ ਦੇ ਦੋ ਸਾਥੀਆਂ ਸਮੇਤ ਕਾਬੂ ਕਰ ਲਿਆ। ਮੁਲਜ਼ਮਾਂ ਵਿਚ ਗੁਰਵਿੰਦਰ ਸਿੰਘ ਗਿੰਦਾ, ਰਜਿੰਦਰ ਸਿੰਘ ਰਾਜਾ ਅਤੇ ਰਣਜੀਤ ਸਿੰਘ ਰਾਣਾ ਵਾਸੀ ਕਾਂਗਥਲਾ ਥਾਣਾ ਪਾਤੜਾਂ ਸ਼ਾਮਲ ਹਨ। ਅੱਜ ਇਥੇ ਐੱਸਐੱਸਪੀ ਵਰੁਣ ਸ਼ਰਮਾ ਨੇ ਦਸਿਆ ਕਿ ਪੁੱਤਰ ਨੇ ਆਪਣੀ ਮਾਂ ਦੀ ਲਾਸ਼ ਦੇ ਟੁਕੜੇ ਕਰ ਕੇ ਘਰ ਵਿਚ ਸਾੜ ਦਿੱਤੇ ਸਨ, ਜਦਕਿ ਆਪਣੇ ਮਤਰੇਏ ਭਰਾ ਦੀ ਲਾਸ਼ ਨੂੰ ਡਰੇਨ ਵਿੱਚ ਸੁੱਟ ਦਿੱਤੀ ਸੀ। ‌

Advertisement

Advertisement
Tags :
ਸਾਥੀਆਂਕਾਤਲਕਾਬੂਪਟਿਆਲਾ
Advertisement