For the best experience, open
https://m.punjabitribuneonline.com
on your mobile browser.
Advertisement

ਪਟਿਆਲਾ: ਨਗਰ ਨਿਗਮ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਫ਼ਾਈ ਮੁਹਿੰਮ ਤੇਜ਼ ਪਰ ਪੀਣ ਦੇ ਪਾਣੀ ਦੀ ਕਿੱਲਤ ਬਰਕਰਾਰ

01:10 PM Jul 14, 2023 IST
ਪਟਿਆਲਾ  ਨਗਰ ਨਿਗਮ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਫ਼ਾਈ ਮੁਹਿੰਮ ਤੇਜ਼ ਪਰ ਪੀਣ ਦੇ ਪਾਣੀ ਦੀ ਕਿੱਲਤ ਬਰਕਰਾਰ
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 14 ਜੁਲਾਈ
ਨਗਰ ਨਿਗਮ ਪਟਿਆਲਾ ਦੀਆਂ ਟੀਮਾਂ ਸ਼ਹਿਰ ਦੀਆਂ ਹੜ੍ਹ ਪ੍ਰਭਾਵਿਤ ਗੋਪਾਲ ਕਲੋਨੀ, ਗੋਬਿੰਦ ਬਾਗ਼ ਤੇ ਅਰਬਨ ਅਸਟੇਟ ਵਿਚੋਂ ਪਾਣੀ ਨਿਕਲਣ ਬਾਅਦ ਸਾਫ਼ ਸਫ਼ਾਈ ਮੁਹਿੰਮ ਚਲਾ ਰਹੀ ਹੈ। ਪਾਣੀ ਦੀ ਨਿਕਾਸੀ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਮੱਛਰ ਮਾਰ ਦਵਾਈ ਦਾ ਛਿੜਕਾਅ ਕਰ ਰਹੀ ਹੈ। ਇਸ ਦੇ ਬਾਵਜੂਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹਾਲੇ ਵੀ ਪੀਣ ਵਾਲੇ ਪਾਣੀ ਦੀ ਸਮੱਸਿਆ ਕਿ ਬਰਕਰਾਰ ਹੈ।

Advertisement

Advertisement
Tags :
Author Image

Advertisement
Advertisement
×