ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੱਕ ਦੀ ਫੇਟ ਲੱਗਣ ਕਾਰਨ ਰਾਹਗੀਰ ਦੀ ਮੌਤ

06:49 AM Oct 18, 2024 IST

ਪੱਤਰ ਪ੍ਰੇਰਕ
ਫਗਵਾੜਾ, 17 ਅਕਤੂਬਰ
ਟਰੱਕ ਦੀ ਫ਼ੇਟ ਲੱਗਣ ਕਾਰਨ ਰਾਹਗੀਰ ਦੀ ਮੌਤ ਹੋ ਗਈ। ਇਸ ਸਬੰਧੀ ਸਦਰ ਪੁਲੀਸ ਨੇ ਅਣਪਛਾਤੇ ਟਰੱਕ ਡਰਾਈਵਰ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਲਖਵਿੰਦਰ ਸਿੰਘ ਪੁੱਤਰ ਹਿੰਮਤ ਸਿੰਘ ਵਾਸੀ ਖਿੱਜਰਪੁਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਗੁਰਦੀਪ ਸਿੰਘ ਖੇਤਾਂ ਵੱਲ ਨੂੰ ਜਾ ਰਿਹਾ ਸੀ, ਇਸੇ ਦੌਰਾਨ ਪਿਛਲੇ ਸਾਈਡ ਤੋਂ ਇੱਕ ਤੇਜ਼ ਰਫ਼ਤਾਰ ਟਰੱਕ ਆਇਆ ਤੇ ਉਸ ਦੇ ਭਰਾ ’ਚ ਫ਼ੇਟ ਮਾਰੀ ਜਿਸ ਕਾਰਨ ਉਸ ਦੇ ਕਾਫ਼ੀ ਸੱਟਾਂ ਲੱਗੀਆਂ ਅਤੇ ਉਸ ਦੀ ਮੌਤ ਹੋ ਗਈ। ਇਸ ਸਬੰਧ ’ਚ ਪੁਲੀਸ ਨੇ ਅਣਪਛਾਤੇ ਟਰੱਕ ਡਰਾਈਵਰ ਖਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement