ਦੱਖਣੀ ਕੋਰੀਆ ਦੇ ਸਿਓਲ ਵਿੱਚ ਸ਼ਨਿਚਰਵਾਰ ਨੂੰ ਰਾਸ਼ਟਰਪਤੀ ਯੂਨ ਸੁਕ ਯੇਓਲ ਖ਼ਿਲਾਫ਼ ਰੈਲੀ ਵਿੱਚ ਹਿੱਸਾ ਲੈਂਦੇ ਹੋਏ ਪ੍ਰਦਰਸ਼ਨਕਾਰੀ। ਯੇਓਲ ਨੇ ਦੇਸ਼ ਵਿੱਚ ਮਾਰਸ਼ਲ ਲਾਅ ਦਾ ਐਲਾਨ ਕੀਤਾ ਸੀ, ਹਾਲਾਂਕਿ ਕੁੱਝ ਹੀ ਘੰਟਿਆਂ ਵਿੱਚ ਇਸ ਨੂੰ ਵਾਪਸ ਲੈ ਲਿਆ ਗਿਆ ਸੀ। -ਫੋਟੋ: ਰਾਇਟਰਜ਼