For the best experience, open
https://m.punjabitribuneonline.com
on your mobile browser.
Advertisement

‘ਆਪ’ ਦੀ ਕਾਰਜਸ਼ੈਲੀ ਤੋਂ ਤੰਗ ਆ ਚੁੱਕੇ ਹਨ ਲੋਕ: ਸ਼ਰਮਾ

07:01 AM May 25, 2024 IST
‘ਆਪ’ ਦੀ ਕਾਰਜਸ਼ੈਲੀ ਤੋਂ ਤੰਗ ਆ ਚੁੱਕੇ ਹਨ ਲੋਕ  ਸ਼ਰਮਾ
Advertisement

ਲਾਲੜੂ:

Advertisement

‘‘ਡੇਰਾਬੱਸੀ ਹਲਕੇ ਦੇ ਲੋਕਾਂ ਨੇ ਪਿਛਲੀਆਂ ਚੋਣਾਂ ਵਿੱਚ ਅੱਖਾਂ ਬੰਦ ਕਰ ਕੇ ਆਮ ਆਦਮੀ ਪਾਰਟੀ ਨੂੰ ਵੋਟਾਂ ਦਿੱਤੀਆਂ, ਪਰ ਢਾਈ ਸਾਲਾਂ ਵਿੱਚ ਹੀ ਲੋਕ ‘ਆਪ’ ਦੀ ਕਾਰਜਸ਼ੈਲੀ ਤੋਂ ਤੰਗ ਆ ਚੁੱਕੇ ਹਨ।’’ ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਦੇ ਭਰਾ ਧਰਮਿੰਦਰ ਸ਼ਰਮਾ ਨੇ ਅੱਜ ਚੋਣ ਪ੍ਰਚਾਰ ਦੌਰਾਨ ਲਾਲੜੂ ਹਲਕੇ ਦੇ ਪਿੰਡ ਸਿਤਾਰਪੁਰ, ਕੁਰਲੀ, ਹੰਬੜਾ, ਰਾਜੋਮਾਜਰਾ, ਹੰਸਾਲਾ, ਧੀਰੇਮਾਜਰਾ, ਮਲਕਪੁਰ ਦਾ ਦੌਰਾ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਵਿਧਾਇਕ ਅਖਬਾਰੀ ਬਿਆਨਬਾਜ਼ੀ ਕਰਨ ਵਾਲੇ ਆਗੂ ਸਾਬਤ ਹੋਏ ਹਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement