For the best experience, open
https://m.punjabitribuneonline.com
on your mobile browser.
Advertisement

ਲੋਕਾਂ ਨੇ ਗੁਰਦਾਸ ਮਾਨ ਦੇ ਸ਼ੋਅ ਦਾ ਆਨੰਦ ਮਾਣਿਆ

10:42 AM Sep 24, 2024 IST
ਲੋਕਾਂ ਨੇ ਗੁਰਦਾਸ ਮਾਨ ਦੇ ਸ਼ੋਅ ਦਾ ਆਨੰਦ ਮਾਣਿਆ
ਓਮੈਕਸ ਰਾਇਲ ਰੈਜ਼ੀਡੈਂਸੀ ਵਿੱਚ ਪ੍ਰੋਗਰਾਮ ਪੇਸ਼ ਕਰਦੇ ਹੋਏ ਗੁਰਦਾਸ ਮਾਨ।
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਸਤੰਬਰ
ਪੰਜਾਬੀ ਗਾਇਕ ਗੁਰਦਾਸ ਮਾਨ ਆਪਣੇ ‘ਇੰਡੀਆ ਟੂਰ’ ਦੇ ਹਿੱਸੇ ਵਜੋਂ ਲੁਧਿਆਣਾ ਦੇ ਪੱਖੋਵਾਲ ਰੋਡ ’ਤੇ ਸਥਿਤ ਓਮੈਕਸ ਰਾਇਲ ਰੈਜ਼ੀਡੈਂਸੀ ਵਿੱਚ ਇੱਕ ਯਾਦਗਾਰੀ ਸ਼ਾਮ ’ਚ ਪੁੱਜੇ। ਇਸ ਸਮਾਗਮ ਵਿੱਚ ਹਜ਼ਾਰਾਂ ਦਰਸ਼ਕਾਂ ਨੇ ਸ਼ਿਰਕਤ ਕਰਦਿਆਂ ਗਾਇਕ ਮਾਨ ਦੀ ਗਾਇਕੀ ਦਾ ਆਨੰਦ ਮਾਣਿਆ। ਇਸ ਦੌਰਾਨ ਗੁਰਦਾਸ ਮਾਨ ਨੇ ਆਪਣੇ ਪੁਰਾਣੇ ਹਿੱਟ ਗੀਤਾਂ ਦੇ ਨਾਲ-ਨਾਲ ਨਵੇਂ ਗੀਤ ਵੀ ਗਾਏ। ਓਮੈਕਸ ਗਰੁੱਪ ਦੇ ਕਾਰਜਕਾਰੀ ਨਿਰਦੇਸ਼ਕ ਜਤਿਨ ਗੋਇਲ ਨੇ ਕਿਹਾ ਕਿ ਸਾਨੂੰ ਗੁਰਦਾਸ ਮਾਨ ਵਰਗੇ ਅਦਾਕਾਰ ਦੀ ਮੇਜ਼ਬਾਨੀ ਕਰਨ ’ਤੇ ਮਾਣ ਹੈ।

Advertisement

Advertisement
Advertisement
Author Image

joginder kumar

View all posts

Advertisement