ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਲਆਈਸੀ ਦੇ ਨਾਂ ਤੇ ਲੋਗੋ ਦੀ ਦੁਰਵਰਤੋਂ ਸਬੰਧੀ ਲੋਕਾਂ ਨੂੰ ਕੀਤਾ ਚੌਕਸ

06:57 AM Apr 25, 2024 IST

ਨਵੀਂ ਦਿੱਲੀ: ਭਾਰਤੀ ਜੀਵਨ ਬੀਮਾ ਨਿਗਮ (ਐੱਲਆਈਸੀ) ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਸੀਨੀਅਰ ਅਧਿਕਾਰੀਆਂ ਦੀਆਂ ਤਸਵੀਰਾਂ, ਕੰਪਨੀ ਦੇ ਬਰਾਂਡ ਨਾਮ ਅਤੇ ਲੋਗੋ ਦੀ ਦੁਰਵਰਤੋਂ ਕਰਕੇ ਧੋਖਾਧੜੀ ਵਾਲੇ ਇਸ਼ਤਿਹਾਰ ਦੇਣ ਵਿੱਚ ਸ਼ਾਮਲ ਕੁਝ ਲੋਕਾਂ/ਇਕਾਈਆਂ ਖ਼ਿਲਾਫ਼ ਲੋਕਾਂ ਨੂੰ ਅੱਜ ਸਾਵਧਾਨ ਕੀਤਾ ਹੈ। ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਪਾਲਿਸੀਧਾਰਕਾਂ ਅਤੇ ਲੋਕਾਂ ਨੂੰ ਚੌਕਸ ਰਹਿਣ ਅਤੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਅਜਿਹੀ ਹਰੇਕ ਪੋਸਟ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ ਕਿਹਾ ਹੈ। ਨਿਗਮ ਨੇ ਅਪੀਲ ਕੀਤੀ ਕਿ ਪਾਲਿਸੀਧਾਰਕ ਅਤੇ ਆਮ ਲੋਕ ਅਜਿਹੇ ਗੁਮਰਾਹਕੁਨ ਇਸ਼ਤਿਹਾਰਾਂ ਦੇ ਝਾਂਸੇ ਵਿੱਚ ਨਾ ਆਉਣ। -ਪੀਟੀਆਈ

Advertisement

Advertisement
Advertisement