ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਦੇ ਰਾਜ ਵਿੱਚ ਲੋਕ ਮਹਿੰਗਾਈ ਤੋਂ ਪ੍ਰੇਸ਼ਾਨ: ਸੀਪੀਆਈ

07:30 AM Mar 29, 2024 IST

ਪੱਤਰ ਪ੍ਰੇਰਕ
ਜਲੰਧਰ, 28 ਮਾਰਚ
ਸੀਪੀਆਈ ਪੰਜਾਬ ਦੀ ਦੋ ਰੋਜ਼ਾ ਸਕੱਤਰੇਤ, ਕਾਰਜਕਾਰਨੀ ਤੇ ਸੂਬਾ ਕੌਂਸਲ ਦੀ ਮੀਟਿੰਗ ਨਿਰਮਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੂਬਾ ਸਕੱਤਰ ਬੰਤ ਸਿੰਘ ਬਰਾੜ ਤੋਂ ਇਲਾਵਾ ਸਕੱਤਰੇਤ ਮੈਂਬਰ ਹਰਦੇਵ ਸਿੰਘ ਅਰਸ਼ੀ, ਜਗਰੂਪ, ਪਿਰਥੀਪਾਲ ਸਿੰਘ ਮਾੜੀਮੇਘਾ, ਅਮਰਜੀਤ ਸਿੰਘ ਆਸਲ, ਬਲਦੇਵ ਸਿੰਘ ਨਿਹਾਲਗੜ੍ਹ,ਨਰਿੰਦਰ ਕੌਰ ਸੋਹਲ, ਦੇਵੀ ਕੁਮਾਰੀ ਤੇ ਕਸ਼ਮੀਰ ਸਿੰਘ ਗਦਾਈਆ ਹਾਜ਼ਰ ਸਨ। ਸੀਪੀਆਈ ਆਗੂਆਂ ਨੇ ਕਿਹਾ ਕਿ ਲੋਕ ਅੱਤ ਦੀ ਮਹਿੰਗਾਈ ਤੋਂ ਤਰਾਹ ਤਰਾਹ ਕਰ ਰਹੇ ਹਨ। ਮੀਟਿੰਗ ਵਿੱਚ ਫੈਸਲਾ ਹੋਇਆ ਕਿ ਸੀ ਪੀ ਆਈ ਪੰਜਾਬ ਵਿੱਚ ਤਿੰਨ ਪਾਰਲੀਮੈਂਟ ਸੀਟਾਂ ਲੜੇਗੀ। ਇਹ ਸੀਟਾਂ ਅੰਮ੍ਰਿਤਸਰ, ਫਰੀਦਕੋਟ ਤੇ ਲੁਧਿਆਣਾ/ ਸੰਗਰੂਰ ’ਚੋਂ ਇੱਕ ਹੋਵੇਗੀ।

Advertisement

Advertisement
Advertisement