ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਮਸਲੇ: ਸੀਪੀਆਈ ਵੱਲੋਂ ਰੋਸ ਮੁਜ਼ਾਹਰਾ

08:52 AM Nov 04, 2024 IST

 

Advertisement

ਪੱਤਰ ਪ੍ਰੇਰਕ
ਤਰਨ ਤਾਰਨ, 3 ਨਵੰਬਰ
ਸੀਪੀਆਈ (ਐੱਮਐੱਲ-ਲਿਬਰੇਸ਼ਨ) ਵੱਲੋਂ ਅੱਜ ਇਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਲੋਕ ਮਸਲਿਆਂ ਨੂੰ ਲੈ ਕੇ ਵਿਖਾਵਾ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਦਾ ਪ੍ਰਗਟਾਇਆ ਕੀਤਾ ਗਿਆ।
ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਦਲਵਿੰਦਰ ਸਿੰਘ ਪੰਨੂ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵੱਲੋਂ ਆਪਣੇ ਰਾਜਸੀ ਹਿੱਤਾਂ ਦੀ ਪੂਰਤੀ ਲਈ ਦੇਸ਼ ਭਰ ਅੰਦਰ ਫਿਰਕਾਪ੍ਰਸਤੀ ਫੈਲਾਉਣ ਤੋਂ ਲੋਕਾਂ ਨੂੰ ਸੁਚੇਤ ਕੀਤਾ ਅਤੇ ਲੋਕਾਂ ਨੂੰ ਸਰਕਾਰ ਦੀਆਂ ਚਾਲਾਂ ਤੋਂ ਜਾਗਰੂਕ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ| ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਅਦਾਰਿਆਂ ਵਿੱਚ ਭ੍ਰਿਸ਼ਟਾਚਾਰ ਸਾਰੇ ਹੱਦਾਂ-ਬੰਨ੍ਹੇ ਟੱਪਦਾ ਜਾ ਰਿਹਾ ਹੈ।

Advertisement
Advertisement