For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੇ ਕਈ ਇਲਾਕਿਆਂ ’ਚ ਸੰਘਣੀ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ

11:29 AM Dec 15, 2023 IST
ਪੰਜਾਬ ਦੇ ਕਈ ਇਲਾਕਿਆਂ ’ਚ ਸੰਘਣੀ ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ
ਪਟਿਆਲਾ ਵਿਚਲੀ ਸਰਹਿੰਦ ਰੋਡ ’ਤੇ ਛਾਈ ਧੁੰਦ ਦੀ ਝਲਕ।-ਫੋਟੋ: ਰਾਜੇਸ਼ ਸੱਚਰ
Advertisement

ਚੰਡੀਗੜ੍ਹ, 15 ਦਸੰਬਰ
ਅੱਜ ਸਵੇਰੇ ਪੰਜਾਬ ਦੇ ਕਈ ਇਲਾਕਿਆਂ ਸੰਘਣੀ ਧੁੰਦ ਛਾਈ ਰਹੀ। ਜਿਵੇਂ ਜਿਵੇਂ ਦਿਨ ਚੜ੍ਹਦਾ ਗਿਆ ਧੁੰਦ ਦੇ ਅਸਰ ਤੋਂ ਲੋਕਾਂ ਨੂੰ ਰਾਹਤ ਮਿਲਦੀ ਗਈ। ਧੁੰਦ ਕਾਰਨ ਕਈ ਥਾਵਾਂ ਤੋਂ ਸੜਕ ਹਾਦਸਿਆਂ ਦੀਆਂ ਖ਼ਬਰਾਂ ਹਨ।

Advertisement

ਪਟਿਆਲਾ ਦੇ ਧਰੇੜੀ ਜੱਟਾਂ ਟੌਲ ਪਲਾਜ਼ੇ ’ਤੇ ਧੁੰਦ ਕਾਰਨ ਹੋਏ ਹਾਦਸੇ ਵਿੱਚ ਨੁਕਸਾਨੇ ਵਾਹਨ।-ਫੋਟੋ: ਸੱਚਰ
Advertisement
Advertisement
Author Image

Advertisement