For the best experience, open
https://m.punjabitribuneonline.com
on your mobile browser.
Advertisement

ਵਿਅਕਤੀ ਸ਼ਰਾਬ ਸਣੇ ਕਾਬੂ

07:43 AM Jan 29, 2025 IST
ਵਿਅਕਤੀ ਸ਼ਰਾਬ ਸਣੇ ਕਾਬੂ
Advertisement

ਫਗਵਾੜਾ:

Advertisement

ਸਤਨਾਮਪੁਰਾ ਪੁਲੀਸ ਨੇ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਐੱਸਪੀ ਰੁਪਿੰਦਰ ਭੱਟੀ ਨੇ ਦੱਸਿਆ ਕਿ ਪੁਲੀਸ ਨੇ ਮਹੇੜੂ ਨੇੜੇ ਚੈਕਿੰਗ ਦੌਰਾਨ ਕਾਰ ਸਵਾਰ ਤੋਂ ਨਾਜਾਇਜ਼ ਸ਼ਰਾਬ ਦੀਆਂ 8 ਪੇਟੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬਿੰਦਰ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਠੱਕਰਕੀ ਵਜੋਂ ਹੋਈ ਹੈ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement