For the best experience, open
https://m.punjabitribuneonline.com
on your mobile browser.
Advertisement

ਦਸ ਕਿਲੋ ਭੁੱਕੀ ਸਮੇਤ ਵਿਅਕਤੀ ਕਾਬੂ

09:09 AM Apr 10, 2024 IST
ਦਸ ਕਿਲੋ ਭੁੱਕੀ ਸਮੇਤ ਵਿਅਕਤੀ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 9 ਅਪਰੈਲ
ਪੁਲੀਸ ਚੌਕੀ ਮਹਿਲਾਂ ਵੱਲੋਂ ਇੱਕ ਵਿਅਕਤੀ ਤੋਂ ਦਸ ਕਿਲੋ ਭੁੱਕੀ ਬਰਾਮਦ ਕੀਤੀ ਗਈ ਹੈ।
ਇਸ ਮੌਕੇ ਚੌਕੀ ਇੰਚਾਰਜ ਕਰਮ ਸਿੰਘ ਨੇ ਦੱਸਿਆ ਕਿ ਮਹਿਲਾ ਚੌਂਕ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਵਿਜੇ ਕੁਮਾਰ ਕੈਂਟਰ ਵਿੱਚ ਭੁੱਕੀ ਲੈ ਕੇ ਜਾ ਰਿਹਾ ਹੈ। ਨਾਕੇ ਦੌਰਾਨ ਵਿਜੇ ਕੁਮਾਰ ਤੋਂ 10 ਕਿਲੋ ਚੂਰਾ ਪੋਸਤ ਬਰਾਮਦ ਕਰਕੇ ਉਸ ਨੂੰ ਕਾਬੂ ਕਰ ਲਿਆ।
ਚੌਕੀ ਇੰਚਾਰਜ ਕਰਮ ਸਿੰਘ ਨੇ ਦੱਸਿਆ ਕਿ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Author Image

joginder kumar

View all posts

Advertisement
Advertisement
×