ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਪਾਲ ਸਿੰਘ ਦੀ ਸੰਸਦ ਮੈਂਬਰ ਵਜੋਂ ਚੋਣ ਖ਼ਿਲਾਫ਼ ਪਟੀਸ਼ਨ ਖ਼ਾਰਜ

07:12 AM Aug 10, 2024 IST

ਨਵੀਂ ਦਿੱਲੀ:

Advertisement

ਸੁਪਰੀਮ ਕੋਰਟ ਨੇ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਚੋਣ ਖ਼ਿਲਾਫ਼ ਦਾਇਰ ਪਟੀਸ਼ਨ ਅੱਜ ਖ਼ਾਰਜ ਕਰ ਦਿੱਤੀ ਹੈ।

ਜਸਟਿਸ ਬੀਆਰ ਗਵੱਈ ਦੇ ਬੈਂਚ ਅੱਗੇ ਪਟੀਸ਼ਨਰ ਨੇ ਦਾਅਵਾ ਕੀਤਾ ਕਿ ਸੰਵਿਧਾਨ ਦੀ ਧਾਰਾ 84 ਸੰਸਦ ਦੀ ਮੈਂਬਰਸ਼ਿਪ ਦੀ ਯੋਗਤਾ ਨਾਲ ਸਬੰਧਤ ਹੈ ਅਤੇ ਕਿਹਾ ਕਿ ਇਸ ਮੁਤਾਬਕ ਕੋਈ ਵੀ ਵਿਅਕਤੀ ਸੰਸਦ ਮੈਂਬਰੀ ਲਈ ਉਦੋਂ ਤੱਕ ਯੋਗ ਨਹੀਂ ਹੁੰਦਾ ਜਦੋਂ ਤੱਕ ਉਹ ਭਾਰਤ ਦਾ ਨਾਗਰਿਕ ਨਾ ਹੋਵੇ। ਬੈਂਚ ਨੇ ਪਟੀਸ਼ਨਰ ਨੂੰ ਕਿਹਾ, ‘‘ਤੁਸੀਂ ਇੱਕ ਚੋਣ ਪਟੀਸ਼ਨ ਦਾਇਰ ਕਰੋ।’’ -ਪੀਟੀਆਈ

Advertisement

Advertisement
Tags :
amritpal singhPunjabi khabarPunjabi Newssupreme court