For the best experience, open
https://m.punjabitribuneonline.com
on your mobile browser.
Advertisement

ਸਿੰਧੀਆ ਦੀ ਰਾਜ ਸਭਾ ਨਾਮਜ਼ਦਗੀ ਖ਼ਿਲਾਫ਼ ਦਾਖ਼ਲ ਪਟੀਸ਼ਨ ਖਾਰਜ

08:00 AM Jul 09, 2023 IST
ਸਿੰਧੀਆ ਦੀ ਰਾਜ ਸਭਾ ਨਾਮਜ਼ਦਗੀ ਖ਼ਿਲਾਫ਼ ਦਾਖ਼ਲ ਪਟੀਸ਼ਨ ਖਾਰਜ
Advertisement

ਨਵੀਂ ਦਿੱਲੀ: ਕੇਂਦਰੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਦੀ ਰਾਜ ਸਭਾ ਨਾਮਜ਼ਦਗੀ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਹੈ। ਸਿਖਰਲੀ ਅਦਾਲਤ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਹੁਕਮ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਰਿਸ਼ੀਕੇਸ਼ ਰੌਇ ਅਤੇ ਪੰਕਜ ਮਿੱਥਲ ਦੇ ਬੈਂਚ ਨੇ ਅਰਜ਼ੀਕਾਰ ਗੋਵਿੰਦ ਸਿੰਘ ਵੱਲੋਂ ਦਾਖ਼ਲ ਅਰਜ਼ੀ ਖਾਰਜ ਕਰ ਦਿੱਤੀ। ਪਟੀਸ਼ਨਰ ਮੁਤਾਬਕ ਸਿੰਧੀਆ ਨੇ ਰਾਜ ਸਭਾ ਲਈ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਸਮੇਂ ਆਪਣੇ ਖ਼ਿਲਾਫ਼ ਬਕਾਇਆ ਪਏ ਅਪਰਾਧਿਕ ਕੇਸਾਂ ਬਾਰੇ ਜਾਣਕਾਰੀ ਛੁਪਾਈ ਸੀ। -ਏਐੱਨਆਈ

Advertisement

Advertisement
Tags :
Author Image

sukhwinder singh

View all posts

Advertisement
Advertisement
×