For the best experience, open
https://m.punjabitribuneonline.com
on your mobile browser.
Advertisement

ਔਰੰਗਾਬਾਦ ਅਤੇ ਉਸਮਾਨਾਬਾਦ ਦਾ ਨਾਂ ਬਦਲਣ ਦੇ ਫੈਸਲੇ ਵਿਰੁੱਧ ਪਟੀਸ਼ਨਾਂ ਹਾਈ ਕੋਰਟ ਵੱਲੋਂ ਖਾਰਜ

08:27 PM May 08, 2024 IST
ਔਰੰਗਾਬਾਦ ਅਤੇ ਉਸਮਾਨਾਬਾਦ ਦਾ ਨਾਂ ਬਦਲਣ ਦੇ ਫੈਸਲੇ ਵਿਰੁੱਧ ਪਟੀਸ਼ਨਾਂ ਹਾਈ ਕੋਰਟ ਵੱਲੋਂ ਖਾਰਜ
Advertisement

ਮੁੰਬਈ, 8 ਮਈ

Advertisement

ਬੰਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਸਰਕਾਰ ਦੇ ਔਰੰਗਾਬਾਦ ਜ਼ਿਲ੍ਹੇ ਦਾ ਨਾਂ ਬਦਲ ਕੇ ਛਤਰਪਤੀ ਸੰਭਾਜੀਨਗਰ ਅਤੇ ਉਸਮਾਨਾਬਾਦ ਦਾ ਨਾਮ ਧਾਰਾਸ਼ਿਵ ਰੱਖਣ ਦੇ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਚੀਫ਼ ਜਸਟਿਸ ਡੀ.ਕੇ. ਉਪਾਧਿਆਏ ਅਤੇ ਜਸਟਿਸ ਆਰਿਫ਼ ਡਾਕਟਰ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਕਿਸੇ ਦਖ਼ਲ ਦੀ ਇਜਾਜ਼ਤ ਨਹੀਂ ਦਿੰਦਾ।

Advertisement
Author Image

amartribune@gmail.com

View all posts

Advertisement
Advertisement
×