For the best experience, open
https://m.punjabitribuneonline.com
on your mobile browser.
Advertisement

ਫ਼ਿਲੌਰ: ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਨੇ ਲਾਡੋਵਾਲ ਟੌਲ ਪਲਾਜ਼ਾ ’ਤੇ ਜਾਮ ਲਗਾਇਆ, ਵਾਹਨਾਂ ਦੀਆਂ ਕਤਾਰਾਂ ਲੱਗੀਆਂ ਤੇ ਲੋਕ ਪ੍ਰੇਸ਼ਾਨ

01:56 PM Dec 09, 2023 IST
ਫ਼ਿਲੌਰ  ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਨੇ ਲਾਡੋਵਾਲ ਟੌਲ ਪਲਾਜ਼ਾ ’ਤੇ ਜਾਮ ਲਗਾਇਆ  ਵਾਹਨਾਂ ਦੀਆਂ ਕਤਾਰਾਂ ਲੱਗੀਆਂ ਤੇ ਲੋਕ ਪ੍ਰੇਸ਼ਾਨ
Advertisement

ਸਰਬਜੀਤ ਸਿੰਘ ਗਿੱਲ
ਫਿਲੌਰ, 9 ਦਸੰਬਰ
ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਵਲੋਂ ਲਾਡੋਵਾਲ ਟੌਲ ਪਲਾਜ਼ੇ ’ਤੇ ਲਗਾਏ ਜਾਮ ਕਾਰਨ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆ। ਇਨ੍ਹਾਂ ਨੇ ਸਰਕਾਰ ਖ਼ਿਲਾਫ਼ ਆਪਣਾ ਰੋਹ ਪ੍ਰਗਟਾਉਣ ਲਈ ਪਲਾਜ਼ੇ ਨੂੰ ਜਾਮ ਕੀਤਾ। ਆਮ ਲੋਕਾਂ ਨੂੰ ਇਸ ਦਾ ਕੋਈ ਅੰਦਾਜ਼ਾ ਨਹੀਂ ਸੀ। ਪਿੰਡ ਰੁੜਕਾ ਕਲਾਂ ਦੀ ਲੜਕੀ ਨੇ ਐੱਮਬੀਏ ਦਾ ਪੇਪਰ ਦੇਣ ਲਈ ਲੁਧਿਆਣਾ ਜਾਣਾ ਸੀ ਪਰ ਉਹ ਜਾਮ ’ਚ ਫਸ ਗਈ। ਆਪਣੇ ਕਾਗਜ਼ ਦਿਖਾਉਣ ਦੇ ਬਾਵਜੂਦ ਪੁਲੀਸ ਨੇ ਉਸ ਨੂੰ ਅੱਗੇ ਨਾ ਜਾਣ ਦਿੱਤਾ। ਪ੍ਰਦਰਸ਼ਨਕਾਰੀ ਆਗੂਆਂ ਨਾਲ ਗੱਲਬਾਤ ਉਪਰੰਤ ਬਣੀ ਸਹਿਮਤੀ ਬਾਅਦ ਸੜਕ ਦਾ ਇੱਕ ਪਾਸਾ ਚਾਲੂ ਕਰਵਾ ਦਿੱਤਾ, ਜਿਸ ਨਾਲ ਆਮ ਲੋਕਾਂ ਨੂੰ ਕੁੱਝ ਰਾਹਤ ਮਿਲੀ।

Advertisement

Advertisement
Author Image

Advertisement
Advertisement
×