ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰਾਟੇ ਤੇ ਟੇਬਲ ਟੈਨਿਸ ’ਚ ਪਾਇਨੀਅਰ ਸਕੂਲ ਜੇਤੂ

08:46 AM Aug 05, 2024 IST
ਜੇਤੂ ਖਿਡਾਰੀਆਂ ਦੇ ਨਾਲ ਸਕੂਲ ਸਟਾਫ਼। -ਫੋਟੋ: ਜੈਦਕਾ

ਅਮਰਗੜ੍ਹ: ਪਾਇਨੀਅਰ ਪਬਲਿਕ ਸਕੂਲ ਗੱਜਣਮਾਜਰਾ ਦੀਆਂ ਕਰਾਟੇ ਤੇ ਟੇਬਲ ਟੈਨਿਸ ਦੀਆਂ ਟੀਮਾਂ ਨੇ ਜ਼ੋਨ ਪੱਧਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਬਡਲਾ ਵਿੱਚ ਹੋਈਆਂ ਬਲਾਕ ਪੱਧਰੀ ਖੇਡਾਂ ਵਿਚ ਪਾਇਨੀਅਰ ਪਬਲਿਕ ਸਕੂਲ ਗੱਜਣਮਾਜਰਾ ਦੇ ਅੰਡਰ 14,17 ਤੇ 19 ਲੜਕਿਆਂ ਅਤੇ ਟੇਬਲ ਟੈਨਸ ਮੁਕਾਬਲੇ ਵਿਚ ਲੜਕੀਆਂ ਦੀਆਂ ਅੰਡਰ 14 ਤੇ 19 ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਇਸ ਜਿੱਤ ਲਈ ਫਿਜੀਕਲ ਸਟਾਫ਼ ਤੇ ਖਿਡਾਰੀਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement