For the best experience, open
https://m.punjabitribuneonline.com
on your mobile browser.
Advertisement

ਪੀਰ ਬਾਬਾ ਬੇਦੀ ਸ਼ਾਹ ਦਾ ਮੇਲਾ ਤੇ ਭੰਡਾਰਾ ਸ਼ੁਰੂ

11:12 AM May 26, 2024 IST
ਪੀਰ ਬਾਬਾ ਬੇਦੀ ਸ਼ਾਹ ਦਾ ਮੇਲਾ ਤੇ ਭੰਡਾਰਾ ਸ਼ੁਰੂ
ਪੀਰ ਬਾਬਾ ਬੇਦੀ ਸ਼ਾਹ ਦੀ ਦਰਗਾਹ ’ਤੇ ਚਾਦਰ ਚੜ੍ਹਾਉਂਦੇ ਹੋਏ ਸ਼ਰਧਾਲੂ। -ਫੋਟੋ: ਟੱਕਰ
Advertisement

ਮਾਛੀਵਾੜਾ: ਥਾਣਾ ਮਾਛੀਵਾੜਾ ’ਚ ਸਥਿਤ ਪੀਰ ਬਾਬਾ ਬੇਦੀ ਸ਼ਾਹ ਦਾ ਦੋ ਦਿਨਾ ਮੇਲਾ ਅਤੇ ਭੰਡਾਰਾ ਸ਼ੁਰੂ ਹੋ ਗਿਆ। ਮੇਲੇ ਦੀ ਸ਼ੁਰੂਆਤ ਮੌਕੇ ਡੀਐੱਸਪੀ ਸਮਰਾਲਾ ਤਰਲੋਚਨ ਸਿੰਘ, ਥਾਣਾ ਮੁਖੀ ਮਾਛੀਵਾੜਾ ਇੰਸਪੈਕਟਰ ਭਿੰਦਰ ਸਿੰਘ ਖੰਗੂੜਾ ਨੇ ਪੀਰ ਬਾਬਾ ਬੇਦੀ ਸ਼ਾਹ ਦੀ ਦਰਗਾਹ ’ਤੇ ਚਾਦਰ ਅਤੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕਰਦਿਆਂ ਲੰਗਰ ਦੀ ਸ਼ੁਰੂਆਤ ਕਰਵਾਈ। ਮੇਲੇ ਦੇ ਪਹਿਲੇ ਦਿਨ ਕਵਾਲ ਵਨੀਤ ਖਾਨ, ਨਜ਼ਾਕਤ ਅਲੀ, ਪ੍ਰੇਮ ਸਾਗਰ, ਲਾਲੀ ਹੰਸ, ਗਿੱਲ ਸਿਸਟਰ ਨੇ ਸੂਫੀਆਨਾ ਮਹਿਫ਼ਲ ਸਜਾਈ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ। - ਪੱਤਰ ਪ੍ਰੇਰਕ

Advertisement

Advertisement
Advertisement
Author Image

sukhwinder singh

View all posts

Advertisement