ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਇੰਸਟੀਚਿਊਟ ਵੱਲੋਂ ਪਲੇਸਮੈਂਟ ਕੈਂਪ

06:23 AM Jun 21, 2024 IST
ਨਿਯੁਕਤੀ ਪੱਤਰ ਹਾਸਲ ਕਰਦੀਆਂ ਹੋਈਆਂ ਵਿਦਿਆਰਥਣਾਂ। -ਫ਼ੋਟੋ: ਸੂਦ

ਮੰਡੀ ਗੋਬਿੰਦਗੜ੍ਹ:

Advertisement

ਪੰਜਾਬ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵੱਲੋਂ ਐਮਬੀਏ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਕੈਂਪ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਟੈਕੀਜ਼ ਇੰਫੋਟੇਕ ਪ੍ਰਾਈਵੇਟ ਲਿਮਟਿਡ ਵੱਲੋਂ 2 ਵਿਦਿਆਰਥਣਾਂ ਮੁਸਕਾਨ ਵਰਮਾ ਅਤੇ ਆਰਤੀ ਰਾਣੀ ਨੂੰ ਨੌਕਰੀ ਲਈ ਚੁਣਿਆ ਗਿਆ। ਇਸ ਮੌਕੇ ਆਈਟੀ ਵਿਭਾਗ ਤੇ ਐੱਚਓਡੀ ਅਮਿਤ ਕਪੂਰ ਵੀ ਮੌਜੂਦ ਸਨ। ਇਸ ਮੌਕੇ ਕਾਲਜ ਦੇ ਐਸੋਸੀਏਟ ਡਾਇਰੈਕਟਰ ਕੁਲਦੀਪ ਸਿੰਘ ਸੇਖੋਂ ਨੇ ਦੋਵੇਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement