ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਲੇਸਮੈਂਟ ਕੈਂਪ ਪਹਿਲੀ ਜੁਲਾਈ ਨੂੰ

07:48 AM Jun 29, 2024 IST

ਮਾਨਸਾ: ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਮਾਨਸਾ ਦਫ਼ਤਰ ’ਚ ਪਹਿਲੀ ਜੁਲਾਈ ਨੂੰ ਪੇਅਟੀਐਮ ਵੱਲੋਂ ਸੇਲਜ਼ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਘੱਟੋ-ਘੱਟ ਯੋਗਤਾ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ। ਇਨ੍ਹਾਂ ਦੀ ਉਮਰ ਸੀਮਾ 18 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ ਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਰਥੀਆਂ ਕੋਲ ਆਪਣਾ ਦੋ ਪਹੀਆ ਵਾਹਨ ਅਤੇ ਡਰਾਈਵਿੰਗ ਲਾਇਸੈਸ ਹੋਣਾ ਲਾਜ਼ਮੀ ਹੈ। ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਡਰਾਈਵਿੰਗ ਲਾਇਸੈਂਸ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਕੈਂਪ ਵਾਲੇ ਦਿਨ ਸਵੇਰੇ 10 ਵਜੇ ਪਹੁੰਚ ਸਕਦੇ ਹਨ। -ਪੱਤਰ ਪ੍ਰੇਰਕ

Advertisement

Advertisement
Advertisement