ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਨਾ ਝੀਲ ’ਤੇ ਲਾਇਆ ‘ਪੌਦ ਮੇਲਾ’

09:08 AM Jul 07, 2024 IST
ਸੁਖਨਾ ਝੀਲ ’ਤੇ ਲਗਾਏ ਗਏ ‘ਪੌਦ’ ਮੇਲੇ ਦਾ ਦ੍ਰਿਸ਼।

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਯੂਟੀ ਪ੍ਰਸ਼ਾਸਨ ਵੱਲੋਂ ਸੁਖਨਾ ਝੀਲ ’ਤੇ ‘ਪੌਦ ਮੇਲਾ’ ਲਗਾਇਆ ਗਿਆ। ਇਸ ਮੌਕੇ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਰਾਜੀਵ ਵਰਮਾ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਮੇਲੇ ਦਾ ਉਦਘਾਟਨ ਕੀਤਾ। ਮੇਲੇ ਵਿੱਚ ਸ਼ਹਿਰ ਦੇ ਵੱਡੀ ਗਿਣਤੀ ਵਿੱਚ ਵਾਤਾਵਰਣ ਪ੍ਰੇਮੀ ਸੰਸਥਾਵਾਂ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-46 ਦੇ ‘ਦਿ ਸੋਹੰਜਨ ਇਕੋ ਕਲੱਬ’ ਵੱਲੋਂ ਮੁੱਖ ਕੁਆਰਡੀਨੇਟਰ ਓਮ ਪ੍ਰਕਾਸ਼ ਦੀ ਅਗਵਾਈ ਹੇਠ ਪ੍ਰਦਰਸ਼ਨੀ ਲਗਾਈ ਗਈ। ਇਸ ਦੌਰਾਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-47 ਦੀ ਟੀਮ ਵੀ ਮੌਜੂਦ ਰਹੀ।

Advertisement

Advertisement