ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਸਤੀ ਮੱਘਰ ਸਿੰਘ ਵਾਲੀ ਵਿੱਚ ਬੂਟੇ ਲਾਏ

07:02 AM Jul 09, 2024 IST
ਬਸਤੀ ਮੱਘਰ ਸਿੰਘ ਵਾਲੀ ਵਿੱਚ ਬੂਟੇ ਲਾਉਂਦੇ ਹੋਏ ਡੀਐੱਸਪੀ ਅਤੁਲ ਸੋਨੀ ਤੇ ਹੋਰ।

ਗੁਰੂ ਹਰਸਹਾਏ:

Advertisement

ਬਸਤੀ ਮੱਘਰ ਸਿੰਘ ਵਾਲੀ ਵਿੱਚ ਸਬ-ਡਿਵੀਜ਼ਨ ਗੁਰੂ ਹਰਸਹਾਏ ਦੇ ਡੀਐੱਸਪੀ ਅਤੁਲ ਸੋਨੀ ਨੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕਰਵਾਈ। ਇਸ ਦੌਰਾਨ ਅਤੁਲ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਬੂਟੇ ਲਾਉਣ ਦੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਬਸਤੀ ਮੱਘਰ ਸਿੰਘ ਵਾਲੀ ਵਿੱਚ ਨੌਜਵਾਨਾਂ ਵੱਲੋਂ 1200 ਦੇ ਕਰੀਬ ਬੂਟੇ ਲਾਏ ਗਏ। ਇਸ ਮੌਕੇ ਮਹਿੰਦਰ ਸਿੰਘ, ਗੁਰਮੀਤ ਸਿੰਘ, ਹਰਜਿੰਦਰ ਸਿੰਘ, ਜਸ਼ਨ, ਸੁਰਜੀਤ ਸਿੰਘ, ਕਰਨ ਦੁੱਗਲ, ਵਿੱਕੀ, ਸੁਰਜੀਤ ਸਿੰਘ ਤੇ ਰਮਨ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement