ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਵਾਨੀਗੜ੍ਹ ਵਿੱਚ ਮਿੱਠੇ ਪਾਣੀ ਦੀ ਛਬੀਲ ਲਗਾਈ

08:40 AM Jun 15, 2024 IST
ਭਵਾਨੀਗੜ੍ਹ ਵਿੱਚ ਛਬੀਲ ਦੌਰਾਨ ਸੇਵਾ ਕਰਦੇ ਹੋਏ ਸਮਾਜ ਸੇਵੀ। -ਫੋਟੋ: ਮੱਟਰਾਂ

ਭਵਾਨੀਗੜ੍ਹ:

Advertisement

ਇੱਥੇ ਬਲਿਆਲ ਰੋਡ ’ਤੇ ਟਰਾਂਸਪੋਰਟਰ ਜਗਦੀਪ ਸਿੰਘ ਗੋਗੀ ਨਰਾਇਣਗੜ੍ਹ ਅਤੇ ਸਾਥੀਆਂ ਵੱਲੋਂ ਆਪਣੇ ਦਫਤਰ ਅੱਗੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਫੱਗੂਵਾਲਾ, ਲਖਵਿੰਦਰ ਸਿੰਘ ਲੱਖਾ, ਜਗਮੀਤ ਸਿੰਘ ਭੋਲਾ ਬਲਿਆਲ, ਟਿੰਕੂ ਪ੍ਰਧਾਨ ਘਰਾਚੋਂ, ਗਗਨ ਚਹਿਲ, ਜਤਿੰਦਰ ਚੱਠਾ, ਕੈਸ਼ੀ ਚੱਠਾ, ਭਿੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਗਰੇਵਾਲ ਸਾਬਕਾ ਸਰਪੰਚ, ਗੁਰਤੇਜ ਸਿੰਘ ਕਾਲਾ ਭੱਟੀਵਾਲ ਅਤੇ ਹਰਵਿੰਦਰ ਸਿੰਘ ਨੇ ਸੰਗਤਾਂ ਜਲ ਛਕਾਉਣ ਦੀ ਸੇਵਾ ਨਿਭਾਈ। -ਪੱਤਰ ਪ੍ਰੇਰਕ

Advertisement
Advertisement
Advertisement