ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟ੍ਰਾਈਡੈਂਟ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼

07:42 AM Jul 19, 2023 IST
ਟ੍ਰਾਈਡੈਂਟ ਕੰਪਲੈਕਸ ਵਿੱਚ ਬੂਟੇ ਲਾਉਂਦੇ ਹੋਏ ਅਧਿਕਾਰੀ। -ਫੋਟੋ: ਸੂਦ

ਹੰਡਿਆਇਆ: ਟ੍ਰਾਈਡੈਂਟ ਉਦਯੋਗ ਸਮੂਹ ਨੇ ਵਾਤਾਵਰਨ ਸੰਭਾਲ ਹਿੱਤ ਹਫ਼ਤੇ ‘ਚ 10000 ਬੂਟੇ ਲਗਾਉਣ ਦਾ ਟੀਚਾ ਮਿਥਿਆ ਹੈ, ਜਿਸ ਤਹਿਤ ਅੱਜ ਧੌਲਾ ਕੰਪਲੈਕਸ ਵਿੱਚ 1500 ਬੂਟੇ ਲਗਾ ਕੇ ਮੁਹਿੰਮ ਦਾ ਆਗਾਜ਼ ਕੀਤਾ। ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ ਕਿਹਾ ਕਿ ਟ੍ਰਾਈਡੈਂਟ ਵੱਲੋਂ ਸੱਤ ਦਨਿਾਂ ਵਿੱਚ 10,000 ਬੂਟੇ ਲਗਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਦਿਆਂ 40-50 ਕਿਸਮਾਂ ਦੇ ਬੂਟੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਅਤੇ ਹਰਿਆ ਭਰਿਆ ਭਵਿੱਖ ਯਕੀਨੀ ਬਣਾਉਣ ਲਈ ਬੇਹੱਦ ਜ਼ਰੂਰੀ ਹੈ। -ਪੱਤਰ ਪ੍ਰੇਰਕ

Advertisement

Advertisement
Tags :
ਆਗਾਜ਼ਟ੍ਰਾਈਡੈਂਟਬੂਟੇਮੁਹਿੰਮਲਾਉਣਵੱਲੋਂ