ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਣੀ ਦੀ ਸੰਭਾਲ ਬਾਰੇ ਜਾਗਰੂਕਤਾ ਨਾਟਕ ਖੇਡਿਆ

09:20 AM Oct 06, 2024 IST
ਨਾਟਕ ਖੇਡਣ ਵਾਲੀ ਟੀਮ ਨਾਲ ਪੱਖੋਕੇ ਸਕੂਲ ਦਾ ਸਟਾਫ਼।

ਪੱਖੋ ਕੈਂਚੀਆਂ: ਸਰਕਾਰੀ ਹਾਈ ਸਕੂਲ ਪੱਖੋਕੇ ਵਿੱਚ ਪਾਣੀ ਦੀ ਦੁਰਵਰਤੋਂ ਰੋਕਣ ਅਤੇ ਪਾਣੀ ਦੀ ਸੰਭਾਲ ਬਾਰੇ ਜਾਗੂਰ ਕਰਨ ਲਈ ਨਾਟਕ ਖੇਡਿਆ ਗਿਆ। ਨਿਹਾਲ ਸਿੰਘ ਵਾਲਾ ਦੀ ਨਾਟਕ ਮੰਡਲੀ ਗੁਰਪ੍ਰੀਤ ਸਿੰਘ, ਜਸਵੀਰ ਸਿੰਘ ਅਤੇ ਅਰਸ਼ਦੀਪ ਸਿੰਘ ਵਲੋਂ 2030 ਤੱਕ ਪੰਜਾਬ ਵਿੱਚ ਪਾਣੀ ਦੀ ਘਾਟ ਅਤੇ ਸ਼ੁੱਧ ਪਾਣੀ ਦੀ ਕਿੱਲਤ ਵਰਗੀਆਂ ਸਮੱਸਿਆਵਾਂ ਨੂੰ ਨਾਟਕੀ ਵਿਧਾ ਰਾਹੀਂ ਅਤੇ ਮਨੋਰੰਜਕ ਢੰਗ ਨਾਲ ਪੇਸ਼ ਕੀਤਾ ਗਿਆ। ਅਧਿਆਪਕ ਸੋਹਣ ਸਿੰਘ ਆਪਣੇ ਬੱਚਿਆਂ ਨੂੰ ਪਾਣੀ ਬਚਾਉਣ ਬਾਰੇ ਜਾਗਰੂਕ ਕੀਤਾ। ਸਕੂਲ ਮੁਖੀ ਡਾ. ਬਲਵੰਤ ਸਿੰਘ ਭੋਤਨਾ ਨੇ ਨਾਟਕ ਟੀਮ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ

Advertisement

Advertisement