For the best experience, open
https://m.punjabitribuneonline.com
on your mobile browser.
Advertisement

ਉਮਰ ਖਾਲਿਦ ਦੀ ਪਟੀਸ਼ਨ ’ਤੇ ਪੁਲੀਸ ਤਲਬ

06:51 AM Mar 14, 2024 IST
ਉਮਰ ਖਾਲਿਦ ਦੀ ਪਟੀਸ਼ਨ ’ਤੇ ਪੁਲੀਸ ਤਲਬ
Advertisement

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਪੁਲੀਸ ਅਤੇ ਉਨ੍ਹਾਂ ਦੋ ਵਿਅਕਤੀਆਂ ਤੋਂ ਜਵਾਬ ਮੰਗਿਆ ਹੈ ਜਿਨ੍ਹਾਂ 2018 ਵਿੱਚ ਕਾਂਸਟੀਚਿਊਸ਼ਨ ਕਲੱਬ ਦੇ ਬਾਹਰ ਕਾਰਕੁਨ ਉਮਰ ਖਾਲਿਦ ਉੱਤੇ ਕਥਿਤ ਤੌਰ ’ਤੇ ਗੋਲੀਆਂ ਚਲਾਈਆਂ ਸਨ। ਉਮਰ ਖਾਲਿਦ ਨੇ ਕਤਲ ਦੀ ਕੋਸ਼ਿਸ਼ ਦੇ ਦੋਸ਼ਾਂ ਤੋਂ ਖਾਰਜ ਕਰਨ ਦੇ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਅਨੂਪ ਕੁਮਾਰ ਮਹਿੰਦੀਰੱਤਾ ਨੇ ਪੁਲੀਸ ਅਤੇ ਦੋ ਮੁਲਜ਼ਮਾਂ ਦਰਵੇਸ਼ ਅਤੇ ਨਵੀਨ ਦਲਾਲ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 21 ਮਈ ਨੂੰ ਸੂਚੀਬੱਧ ਕਰ ਦਿੱਤੀ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×