ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੀਵਾਲੀ ਦੇ ਮੱਦੇਨਜ਼ਰ ਪੁਲੀਸ ਨੇ ਚੌਕਸੀ ਵਧਾਈ

06:34 AM Oct 31, 2024 IST
ਫਲੈਗ ਮਾਰਚ ਦੀ ਅਗਵਾਈ ਕਰਦੇ ਹੋਏ ਡੀਐੱਸਪੀ ਸੁਖਦੀਪ ਸਿੰਘ ਤੇ ਐੱਸਐੱਚਓ ਰਾਜੇਸ਼ ਕੁਮਾਰ।

ਜੈਤੋ: ਦੀਵਾਲੀ ਦੇ ਮੱਦੇਨਜ਼ਰ ਪੰਜਾਬ ਪੁਲੀਸ ਹੋਰ ਮੁਸਤੈਦ ਹੋ ਗਈ ਹੈ। ਤਿਓਹਾਰ ’ਤੇ ਸ਼ਾਂਤੀ ਬਣੀ ਰਹੇ, ਇਸ ਮਕਸਦ ਨਾਲ ਸ਼ੱਕੀ ਥਾਵਾਂ ’ਤੇ ਤਲਾਸ਼ੀ ਮੁਹਿੰਮ ਭਖ਼ਾ ਦਿੱਤੀ ਗਈ ਹੈ। ਡੀਐੱਸਪੀ ਜੈਤੋ ਸੁਖਦੀਪ ਸਿੰਘ ਅਤੇ ਐੱਸਐੱਚਓ ਜੈਤੋ ਰਾਜੇਸ਼ ਕੁਮਾਰ ਦੀ ਅਗਵਾਈ ’ਚ ਪੁਲੀਸ ਨੇ ਅੱਜ ਇਲਾਕੇ ’ਚ ਫਲੈਗ ਮਾਰਚ ਕੀਤਾ। ਗ਼ੈਰ-ਸਮਾਜੀ ਅਨਸਰਾਂ ਦੇ ਨਾਪਾਕ ਇਰਾਦਿਆਂ ਨੂੰ ਠੁੱਸ ਕਰਨ ਲਈ ਜਨਤਕ ਥਾਵਾਂ ਅਤੇ ਸ਼ੱਕੀ ਵਾਹਨਾਂ ਨੂੰ ਰੋਕ ਤਲਾਸ਼ੀ ਲੈਣ ਦਾ ਸਿਲਸਿਲਾ ਵੀ ਜਾਰੀ ਹੈ। ਪੁਲੀਸ ਅਧਿਕਾਰੀਆਂ ਨੇ ਲੋਕਾਂ ਨੂੰ ਜਿੱਥੇ ਸਦਭਾਵਨਾ ਭਰੇ ਢੰਗ ਨਾਲ ਇਸ ਤਿਉਹਾਰ ਨੂੰ ਜਜ਼ਬੇ ਨਾਲ ਬੇਖ਼ੌਫ਼ ਹੋ ਕੇ ਮਨਾਉਣ ਦਾ ਸੁਨੇਹਾ ਦਿੱਤਾ, ਉੱਥੇ ਹੀ ਮੰਦ ਭਾਵਨਾ ਦੇ ਮਨਸੂਬੇ ਮਨਾਂ ’ਚ ਪਾਲੀ ਬੈਠੇ ਅਨਸਰਾਂ ਨੂੰ ਬਾਜ਼ ਆਉਣ ਦੀ ਚਿਤਾਵਨੀ ਦਿੱਤੀ। -ਪੱਤਰ ਪ੍ਰੇਰਕ

Advertisement

Advertisement