ਪਟਿਆਲਾ ਕੇਂਦਰੀ ਜੇਲ੍ਹ ’ਚ ਪੁਲੀਸ ਦੀ ਤਲਾਸ਼ੀ ਮੁਹਿੰਮ
04:54 PM Mar 28, 2024 IST
ਸਰਬਜੀਤ ਸਿੰਘ ਭੰਗੂ
ਪਟਿਆਲਾ, 28 ਮਾਰਚ
ਜ਼ਿਲ੍ਹਾ ਪੁਲੀਸ ਨੇ ਅੱਜ ਐੱਸਪੀ ਸਿਟੀ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਇਥੋਂ ਦੀ ਕੇਂਦਰੀ ਜੇਲ੍ਹ ਵਿੱਚ ਛਾਪਾ ਮਾਰਿਆ। ਤਲਾਸ਼ੀ ਮੁਹਿੰਮ ਦੌਰਾਨ ਦੌਰਾਨ ਕੁਝ ਇਤਰਾਜ਼ਯੋਗ ਵਸਤਾਂ ਮਿਲਣ ਦੀ ਖ਼ਬਰ ਹੈ ਪਰ ਹਾਲੇ ਇਸ ਦੀ ਪੁਸ਼ਟੀ ਨਹੀਂ ਹੋਈ।
Advertisement
Advertisement