For the best experience, open
https://m.punjabitribuneonline.com
on your mobile browser.
Advertisement

ਪੋਲਿੰਗ ਸਟੇਸ਼ਨਾਂ ਦੀ ਸੀਸੀਟੀਵੀ ਰਾਹੀਂ ਹੋਵੇਗੀ ਨਿਗਰਾਨੀ

07:10 AM Mar 27, 2024 IST
ਪੋਲਿੰਗ ਸਟੇਸ਼ਨਾਂ ਦੀ ਸੀਸੀਟੀਵੀ ਰਾਹੀਂ ਹੋਵੇਗੀ ਨਿਗਰਾਨੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਮਾਰਚ
ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਵਿੱਚ ਲੋਕ ਸਭਾ ਚੋਣਾਂ ਨੂੰ ਪਾਰਦਰਸ਼ੀ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣਾਂ ਵਾਲੇ ਦਿਨ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਸੀਸੀਟੀਵੀ ਕੈਮਰਿਆਂ ਨਾਲ ਨਿਗਰਾਨੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਬਿਿਨ ਸੀ. ਨੇ ਕਿਹਾ ਕਿ ਚੋਣ ਕਮਿਸ਼ਨ ਨੇ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਸ ਤੇ ਵੈੱਬਸਾਈਟਾਂ ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੋਬਾਈਲ ਐਪਲੀਕੇਸ਼ਨ ‘ਨੋਅ ਯੁਅਰ ਕੈਂਡੀਡੇਟ’ ਸ਼ੁਰੂ ਕੀਤੀ ਗਈ ਹੈ ਜੋ ਵੋਟਰਾਂ ਨੂੰ ਕਿਸੇ ਵੀ ਉਮੀਦਵਾਰ ਦੇ ਵੇਰਵੇ ਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਮੁਹੱਈਆ ਕਰਵਾਉਂਦੀ ਹੈ।

Advertisement

Advertisement
Author Image

joginder kumar

View all posts

Advertisement
Advertisement
×