ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ ਸ਼ਾਮ 5 ਵਜੇ ਤੱਕ 13 ਹਲਕਿਆਂ ਦੀ ਪੋਲਿੰਗ ਸਥਿਤੀ

02:06 PM Jun 01, 2024 IST
ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਪੋਲਿੰਗ ਏਜੰਟ ਫ਼ਿਰੋਜ਼ਪੁਰ ਦੇ ਪੋਲਿੰਗ ਸਟੇਸ਼ਨ ’ਤੇ ਬੈਠੇ ਹੋਏ।

ਆਤਿਸ਼ ਗੁਪਤਾ
ਚੰਡੀਗੜ੍ਹ, 1 ਜੂਨ
ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ’ਤੇ ਵੋਟਿੰਗ ਚੱਲ ਰਹੀ ਹੈ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਾਮ 5 ਵਜੇ ਤੱਕ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ 55.20 ਫੀਸਦ ਵੋਟਿੰਗ ਹੋਈ ਹੈ। ਇਸ ਦੌਰਾਨ ਬਠਿੰਡਾ ਵਿੱਚ ਸਭ ਤੋਂ ਵੱਧ 59.25 ਫੀਸਦ ਵੋਟਿੰਗ ਹੋਈ ਹੈ। ਇਸ ਤੋਂ ਇਲਾਵਾ ਲੋਕ ਸਭਾ ਹਲਕਾ ਅੰਮ੍ਰਿਤਸਰ ਵਿੱਚ ਵਿੱਚ 48.55 ਫੀਸਦ, ਹੁਸ਼ਿਆਰਪੁਰ ਵਿੱਚ 52.39 ਫੀਸਦ, ਜਲੰਧਰ ਵਿੱਚ 53.66 ਫੀਸਦ, ਖਡੂਰ ਸਾਹਿਬ ਵਿੱਚ 55.90 ਫੀਸਦ, ਲੁਧਿਆਣਾ ਵਿੱਚ 52.22 ਫੀਸਦ, ਪਟਿਆਲਾ ਵਿੱਚ 58.18 ਫੀਸਦ, ਸੰਗਰੂਰ ਵਿੱਚ 57.21 ਫੀਸਦ, ਆਨੰਦਪੁਰ ਸਾਹਿਬ ਵਿੱਚ 55.02 ਫੀਸਦ, ਫਰੀਦਕੋਟ ਵਿੱਚ 54.38 ਫੀਸਦ, ਫਤਿਹਗੜ੍ਹ ਸਾਹਿਬ ਵਿੱਚ 54.55 ਫੀਸਦ, ਫਿਰੋਜ਼ਪੁਰ ਵਿੱਚ 57.68 ਫੀਸਦ ਅਤੇ ਗੁਰਦਾਸਪੁਰ ਵਿੱਚ 58.34 ਫ਼ੀਸਦ ਵੋਟਿੰਗ ਹੋਈ ਹੈ।

Advertisement

Advertisement