ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੂਨਮ ਕਾਂਗੜਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

02:59 PM Jun 30, 2023 IST

ਮਾਨਸਾ: ਐੱਸਸੀ ਕਮਿਸ਼ਨ ਪੰਜਾਬ ਦੇ ਮੈਂਬਰ ਪੂਨਮ ਕਾਂਗੜਾ ਵੱਲੋਂ ਅੱਜ ਇਥੇ ਅਗਰਸੈਨ ਭਵਨ ਵਿੱਚ ਐੱਸਸੀ, ਬੀਸੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਅਤੇ ਪਵਨ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਹੋਈਆਂ ਸਹੂਲਤਾਂ ਸਬੰਧੀ ਆਮ ਲੋਕਾਂ ਨੂੰ ਕੋਈ ਜਾਣਕਾਰੀ ਨਹੀਂ ਦੱਸੀ ਜਾਂਦੀ। ਕ੍ਰਿਤਪਾਲ ਸਿੰਘ ਕਿਰਤੀ ਅਤੇ ਜਸਵੰਤ ਸਿੰਘ ਨੇ ਕਿਹਾ ਕਿ ਰਿਜ਼ਰਵੇਸ਼ਨ ਚੋਰ ਵਿਅਕਤੀਆਂ ਨੂੰ ਫੜਨ ਲਈ ਲਾਏ ਮੁਹਾਲੀ ਮੋਰਚੇ ਦੀ ਸੁਰੱਖਿਆ ਨੂੰ ਵਧਾਉਣਾ ਚਾਹੀਦਾ ਹੈ। ਕਮਿਸ਼ਨ ਦੇ ਮੈਂਬਰ ਪੂਨਮ ਕਾਂਗੜਾ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਮਸਲਿਆਂ ਦਾ ਜਲਦੀ ਹੱਲ ਕੱਢਿਆ ਜਾਵੇਗਾ। ਇਸ ਮੌਕੇ ਮਨਦੀਪ ਕੌਰ, ਡਾ.ਸੁਰਿੰਦਰ ਸਿੰਘ, ਧਰਮਿੰਦਰ ਸਿੰਘ, ਪਰਮਿੰਦਰ ਕੌਰ, ਇੰਦਰਜੀਤ ਕੌਰ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ

Advertisement

Advertisement
Tags :
ਸੁਣੀਆਂਕਾਂਗੜਾਦੀਆਂਪੂਨਮਮੁਸ਼ਕਲਾਂਲੋਕਾਂ
Advertisement