ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਮੱਠਾ ਹੁੰਗਾਰਾ

09:14 PM Feb 27, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਟ੍ਰਬਿਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ ,27 ਫਰਵਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਮਿਲੇ ਮੱਠੇ ਹੁੰਗਾਰੇ ਨੂੰ ਦੇਖਦੇ ਹੋਏ ਗੁਰਦੁਆਰਾ ਚੋਣ ਕਮਿਸ਼ਨ ਨੇ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸਮਾਂ ਸੀਮਾ ਦੋ ਮਹੀਨੇ ਲਈ ਵਧਾ ਦਿੱਤੀ ਹੈ। ਇਸ ਦੀ ਪੁਸ਼ਟੀ ਪੰਜਾਬ ਗੁਰਦੁਆਰਾ ਚੋਣ ਕਮਿਸ਼ਨ ਦੇ ਇੱਕ ਅਧਿਕਾਰੀ ਨੇ ਕੀਤੀ ਹੈ ਪਰ ਫਿਲਹਾਲ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਹੁਣ ਵੋਟਰਾਂ ਵੋਟਰਾਂ ਦੀਆਂ ਅਰਜ਼ੀਆਂ ਅਪ੍ਰੈਲ ਤੱਕ ਪ੍ਰਵਾਨ ਕੀਤੀਆਂ ਜਾਣਗੀਆਂ।

Advertisement

Advertisement
Advertisement