For the best experience, open
https://m.punjabitribuneonline.com
on your mobile browser.
Advertisement

ਕੰਗਨਾ ਖ਼ਿਲਾਫ਼ ਪੋਸਟ: ਦਿੱਲੀ ਪੁਲੀਸ ਨੂੰ ਜਾਂਚ ਦੇ ਨਿਰਦੇਸ਼

07:27 AM Mar 29, 2024 IST
ਕੰਗਨਾ ਖ਼ਿਲਾਫ਼ ਪੋਸਟ  ਦਿੱਲੀ ਪੁਲੀਸ ਨੂੰ ਜਾਂਚ ਦੇ ਨਿਰਦੇਸ਼
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਵੀਂ ਦਿੱਲੀ: ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੈਨਾ ਨੇ ਅਦਾਕਾਰਾ ਤੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਉਮੀਦਵਾਰ ਕੰਗਨਾ ਰਣੌਤ ਖ਼ਿਲਾਫ਼ ਕਾਂਗਰਸ ਆਗੂ ਸੁਪ੍ਰਿਆ ਸ੍ਰੀਨੇਤ ਦੀ ਇਤਰਾਜ਼ਯੋਗ ਟਿੱਪਣੀ ਦੇ ਸਬੰਧ ਵਿੱਚ ਦਿੱਲੀ ਦੇ ਪੁਲੀਸ ਕਮਿਸ਼ਨਰ ਸੰਜੈ ਅਰੋੜਾ ਤੋਂ ਜਾਂਚ ਰਿਪੋਰਟ ਮੰਗੀ ਹੈ। ਭਾਜਪਾ ਆਗੂ ਬਾਂਸੁਰੀ ਸਵਰਾਜ ਨੇ ਉੱਪ ਰਾਜਪਾਲ ਨੂੰ ਸ਼ਿਕਾਇਤ ਦੇ ਕੇ ਸ੍ਰੀਨੇਤ ਖ਼ਿਲਾਫ਼ ਕੇਸ ਦਰਜ ਕਰਨ ਤੇ ਜਾਂਚ ਦੀ ਮੰਗ ਕੀਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਉੱਪ ਰਾਜਪਾਲ ਨੇ ਸ਼ਿਕਾਇਤ ਪੁਲੀਸ ਕਮਿਸ਼ਨਰ ਨੂੰ ਭੇਜ ਦਿੱਤੀ ਹੈ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×