ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਲਜ ਵਿੱਚ ਪੋਸਟਰ ਮੁਕਾਬਲੇ ਕਰਵਾਏ

08:56 AM Oct 16, 2024 IST
ਪੋਸਟਰ ਮੁਕਾਬਲੇ ’ਚ ਹਿੱਸਾ ਲੈਣ ਵਾਲੇ ਵਿਦਿਆਰਥੀ। -ਫੋਟੋ: ਪ੍ਰਭੂ

ਸਿਰਸਾ:

Advertisement

ਇਥੋਂ ਦੇ ਸੀਐਮਕੇ ਨੈਸ਼ਨਲ ਪੋਸਟ ਗ੍ਰੈਜੂਏਟ ਕਾਲਜ ’ਚ ਪੁਲੀਸ ਦੇ ਨਸ਼ਾ ਵਿਰੋਧੀ ਸੈੱਲ ਵੱਲੋਂ ਨਸ਼ਾ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਕਾਲਜ ਦੇ 120 ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੀ ਰੋਕਥਾਮ ਤੇ ਜਾਗਰੂਕਤਾ ਸਬੰਧੀ ਪੋਸਟਰ ਬਣਾਏ। ਮੁਕਾਬਲਿਆਂ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਰੰਜਨਾ ਗਰੋਵਰ ਨੇ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਦੇ ਪ੍ਰੋਗਰਾਮ ਦਾ ਉਦੇਸ਼ ਨਸ਼ੇ ਤੋਂ ਪੀੜਤ ਨੌਜਵਾਨਾਂ ਨੂੰ ਬਚਾਉਣ ਵਿੱਚ ਮਦਦ ਕਰਨਾ ਹੈ। ਇਸ ਮੌਕੇ ’ਤੇ ਡਾ. ਵੀਰ ਬਾਲਾ ਸ਼ਰਮਾ, ਡਾ. ਨਛੱਤਰ ਸਿੰਘ, ਡਾ. ਸ਼ਰਵਣ ਕੰਬੋਜ, ਰਾਧਿਕਾ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement