ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ’ਚ 12 ਸੀਨੀਅਰ ਅਫਸਰਾਂ ਦੀ ਤਾਇਨਾਤੀ

08:56 AM Oct 26, 2024 IST
ਜ਼ਿਲ੍ਹਾ ਮਾਲ ਅਫਸਰ ਸ੍ਰੀ ਬਾਦਲਦੀਨ ਭਰਤਗੜ੍ਹ ਦੀ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਜਗਮੋਹਨ ਸਿੰਘ

ਰੂਪਨਗਰ:

Advertisement

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੀਆਂ ਅਨਾਜ ਮੰਡੀਆਂ ਤੋਂ ਅੱਜ ਇਕ ਦਿਨ ਵਿਚ 4000 ਟਨ ਝੋਨਾ ਲਿਫਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਹੁਣ ਤੱਕ 155.46 ਕਰੋੜੇ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਭੇਜੀ ਜਾ ਚੁੱਕੀ ਹੈ ਅਤੇ ਝੋਨੇ ਦੀ ਖਰੀਦ ਨੂੰ ਜੰਗੀ ਪੱਧਰ ਉੱਤੇ ਯਕੀਨੀ ਕਰਨ ਲਈ 12 ਸੀਨੀਅਰ ਅਫਸਰਾਂ ਦੀ ਵੱਖ ਵੱਖ ਮੰਡੀਆਂ ਵਿੱਚ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀ ਲਿਫਟਿੰਗ ਦੀ ਕੁੱਝ ਸਮੱਸਿਆ ਆਈ ਸੀ ਜਿਸ ਨੂੰ ਪੰਜਾਬ ਸਰਕਾਰ ਵੱਲੋਂ ਹੱਲ ਕਰ ਦਿੱਤਾ ਗਿਆ ਹੈ। ਤੇ ਕਿਸਾਨਾਂ ਦੀ ਖਰੀਦ ਕੀਤੀ ਜਿਣਸ ਦੀ ਲਿਫਟਿੰਗ ਹੁਣ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ। -ਪੱਤਰ ਪ੍ਰੇਰਕ

Advertisement
Advertisement