For the best experience, open
https://m.punjabitribuneonline.com
on your mobile browser.
Advertisement

ਅਸਮਾਨੀ ਬਿਜਲੀ ਡਿੱਗਣ ਕਾਰਨ ਪੋਲਟਰੀ ਫਾਰਮ ਢਹਿ-ਢੇਰੀ

07:26 AM Aug 29, 2024 IST
ਅਸਮਾਨੀ ਬਿਜਲੀ ਡਿੱਗਣ ਕਾਰਨ ਪੋਲਟਰੀ ਫਾਰਮ ਢਹਿ ਢੇਰੀ
Advertisement

ਭਵਾਨੀਗੜ੍ਹ (ਪੱਤਰ ਪ੍ਰੇਰਕ): ਪਿੰਡ ਸਕਰੌਦੀ ਵਿੱਚ ਲੰਘੀ ਰਾਤ ਅਸਮਾਨੀ ਬਿਜਲੀ ਡਿੱਗਣ ਕਾਰਨ ਪੋਲਟਰੀ ਫਾਰਮ ਦੀ ਇਮਾਰਤ ਢਹਿ-ਢੇਰੀ ਹੋ ਗਈ। ਤੇਜ਼ ਪੋਲਟਰੀ ਫਾਰਮ ਸਕਰੌਦੀ ਦੇ ਮਾਲਕ ਹਰਦੀਪ ਸਿੰਘ ਗਰੇਵਾਲ ਅਤੇ ਗੁਰਿੰਦਰ ਸਿੰਘ ਗਿੰਦਾ ਗਰੇਵਾਲ ਨੇ ਪ੍ਰਸ਼ਾਸਨ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ।

Advertisement

Advertisement
Advertisement
Author Image

Advertisement