ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਨੀਤ ਕੌਰ ਨੇ ਹੰਸਾਲੀ ਸਾਹਿਬ ਮੱਥਾ ਟੇਕਿਆ

08:37 AM May 08, 2024 IST
ਪ੍ਰਨੀਤ ਕੌਰ ਨੂੰ ਸਿਰੋਪਾ ਭੇਟ ਕਰਦੇ ਹੋਏ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ। -ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ: ਲੋਕ ਸਭਾ ਪਟਿਆਲਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਤਪ ਅਸਥਾਨ ’ਤੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਅਤੇ ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਨੂੰ ਸਮਰਪਿਤ ਕੀਤਾ। ਇਸ ਮੌਕੇ ਬਾਬਾ ਪਰਮਜੀਤ ਸਿੰਘ ਨੇ ਪ੍ਰਨੀਤ ਕੌਰ ਨੂੰ ਸਿਰੋਪਾ ਭੇਟ ਕੀਤਾ। ਇਸ ਮੌਕੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਮਨਜੀਤ ਸਿੰਘ, ਗੁਰਦੇਵ ਸਿੰਘ ਡੰਗੇੜੀਆਂ, ਹਰਿੰਦਰ ਸਿੰਘ ਹੰਸਾਲੀ, ਨਿਰਭੈ ਸਿੰਘ ਪਟਿਆਲਾ, ਮਹਿੰਦਰ ਸਿੰਘ ਮੈਨੇਜਰ, ਮੋਹਣ ਸਿੰਘ, ਪਿਆਰਾ ਸਿੰਘ, ਅਵਤਾਰ ਸਿੰਘ, ਹਰੀ ਸਿੰਘ, ਤਰਲੋਚਨ ਸਿੰਘ ਖੰਟ ਅਤੇ ਗਿਆਨ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement