ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ’ਚ ਲਾਏ ਜਾਣਗੇ ਪ੍ਰੀ-ਪੇਡ ਬਿਜਲੀ ਮੀਟਰ: ਵਿੱਜ

10:23 AM Nov 12, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 11 ਨਵੰਬਰ
ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਜਲਦੀ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਪ੍ਰੀ-ਪੇਡ ਬਿਜਲੀ ਮੀਟਰ ਲਾਏ ਜਾਣਗੇ। ਇਨ੍ਹਾਂ ਮੀਟਰਾਂ ਨੂੰ ਲਾਉਣ ਦੀ ਯੋਜਨਾ ਤਿਆਰ ਕਰ ਲਈ ਗਈ ਹੈ। ਇਸ ਸਕੀਮ ਤਹਿਤ ਲੋਕ ਆਪਣੀ ਖ਼ਪਤ ਦੇ ਹਿਸਾਬ ਨਾਲ ਕੂਪਨ ਰਾਹੀਂ ਮੀਟਰ ਰੀਚਾਰਜ ਕਰ ਸਕਣਗੇ। ਇਸ ਪ੍ਰਣਾਲੀ ਨਾਲ ਲੋਕਾਂ ਨੂੰ ਬਿਜਲੀ ਦੇ ਬਿੱਲਾਂ ਅਤੇ ਮੀਟਰਾਂ ਸਬੰਧੀ ਸਮੱਸਿਆਵਾਂ ਤੋਂ ਵੀ ਰਾਹਤ ਮਿਲੇਗੀ। ਅਨਿਲ ਵਿੱਜ ਸੋਮਵਾਰ ਨੂੰ ਲੋਕ ਨਿਰਮਾਣ ਵਿਭਾਗ ਅੰਬਾਲਾ ਕੈਂਟ ਦੇ ਰੈਸਟ ਹਾਊਸ ’ਚ ਜਨਤਾ ਦਰਬਾਰ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

Advertisement

Advertisement