ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰੇਮ ਸਿੰਘ ਤਮਾਂਗ ਸਿੱਕਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

11:27 AM Jun 10, 2024 IST

ਗੰਗਟੋਕ, 10 ਜੂਨ
ਸਿੱਕਮ ਕ੍ਰਾਂਤੀਕਾਰੀ ਮੋਰਚਾ (ਐੱਸਕੇਐੱਮ) ਵਿਧਾਇਕ ਦਲ ਦੇ ਨੇਤਾ ਪ੍ਰੇਮ ਸਿੰਘ ਤਮਾਂਗ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।  ਗੰਗਟੋਕ ਦੇ ਪਾਲਜੋਰ ਸਟੇਡੀਅਮ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ਰਾਜਪਾਲ ਲਕਸ਼ਮਣ ਆਚਾਰੀਆ ਤਮਾਂਗ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਅਹੁਦੇ ਦੀ ਸਹੁੰ ਚੁਕਾਈ। ਤਮਾਂਗ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

Advertisement

Advertisement