ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਪੰਜ ਰੋਜ਼ਾ ਧਰਨੇ ਦੀਆਂ ਤਿਆਰੀਆਂ

08:22 AM Aug 21, 2024 IST
ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਬੀਕੇਯੂ ਏਕਤਾ ਉਗਰਾਹਾਂ ਦੇ ਆਗੂ। -ਫੋਟੋ: ਭਾਰਦਵਾਜ

ਲਹਿਰਾਗਾਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ 27 ਤੋਂ ਲੈ ਕੇ 31 ਅਗਸਤ ਤੱਕ ਜ਼ਿਲ੍ਹਿਆਂ ਦੇ ਹੈੱਡਕੁਆਰਟਰਾਂ ’ਤੇ ਨਵੀਂ ਖੇਤੀ ਨੀਤੀ ਲਿਆਉਣ,ਪਾਣੀ ਦੀ ਡਿਗਦੇ ਲੈਵਲ ਨੂੰ ਠੱਲ੍ਹ ਪਾਉਣ, 60 ਸਾਲਾਂ ਤੋਂ ਉੱਪਰ ਦੇ ਕਿਸਾਨਾਂ, ਮਜ਼ਦੂਰ ਔਰਤਾਂ ਦੀ 10,000/- ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਸਕੂਲਾਂ ਵਿੱਚੋਂ ਮੁਫ਼ਤ ਵਿੱਦਿਆ, ਕੁਦਰਤੀ ਆਫ਼ਤਾਂ ਅਤੇ ਬਿਮਾਰੀਆਂ ਨਾਲ ਹੋਏ ਨੁਕਸਾਨ ਆਦਿ ਮੰਗਾਂ ਸਬੰਧੀ ਧਰਨਾ ਲਗਾਇਆ ਜਾਣਾ ਹੈ। ਇਸ ਸਬੰਧੀ ਲਹਿਰਾਗਾਗਾ ਦੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਖੇਡ ਰਹੀ ਹੈ। -ਪੱਤਰ ਪ੍ਰੇਰਕ

Advertisement

Advertisement