For the best experience, open
https://m.punjabitribuneonline.com
on your mobile browser.
Advertisement

ਬੀਬੀ ਕਿਰਨਜੀਤ ਕੌਰ ਦੀ ਬਰਸੀ ਦੀਆਂ ਤਿਆਰੀਆਂ ਆਰੰਭੀਆਂ

08:10 AM Aug 06, 2024 IST
ਬੀਬੀ ਕਿਰਨਜੀਤ ਕੌਰ ਦੀ ਬਰਸੀ ਦੀਆਂ ਤਿਆਰੀਆਂ ਆਰੰਭੀਆਂ
Advertisement

ਪੱਤਰ ਪ੍ਰੇਰਕ
ਮਾਨਸਾ, 5 ਅਗਸਤ
ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਦੱਸਿਆ ਕਿ 12 ਅਗਸਤ ਦੀ ਸ਼ਹੀਦ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ ਬਰਸੀ ਮਨਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਸਮਾਗਮ ਸਬੰਧੀ ਬਾਕਾਇਦਾ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਕਿਸਾਨ ਆਗੂ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਵਿਵਾਦਤ ਜ਼ਮੀਨ ਮਾਮਲੇ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੀ ਲੜੀ ਤਹਿਤ 15 ਅਗਸਤ ਨੂੰ ਸਾਰੇ ਪੰਜਾਬ ਵਿੱਚ ਕਾਲੇ ਝੰਡੇ ਦਿਖਾਉਣ ਦੇ ਪ੍ਰੋਗਰਾਮ ਦੀ ਤਿਆਰੀ ਕੀਤੀ ਗਈ ਹੈ।

Advertisement

Advertisement
Author Image

sukhwinder singh

View all posts

Advertisement
Advertisement
×