ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਸਪਾ ਵੱਲੋਂ ਪਟਿਆਲਾ ਧਰਨੇ ਦੀਆਂ ਤਿਆਰੀਆਂ

06:09 AM Jul 08, 2023 IST

ਬਨੂੜ (ਪੱਤਰ ਪ੍ਰੇਰਕ):ਬਸਪਾ ਵੱਲੋਂ ਪੰਜਾਬ ਦੇ ਸਮੁੱਚੇ ਲੋਕ ਸਭਾ ਹਲਕਿਆਂ ਵਿੱਚ ਸੂਬਾ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਪਹਿਲਾ ਧਰਨਾ ਪਟਿਆਲਾ ਵਿਖੇ 10 ਜੁਲਾਈ ਨੂੰ ਲਗਾਇਆ ਜਾਵੇਗਾ। ਪਾਰਟੀ ਦੇ ਸੂਬਾ ਸਕੱਤਰ ਜਗਜੀਤ ਸਿੰਘ ਛੜਬੜ੍ਹ ਨੇ ਦੱਿਸਆ ਕਿ ਧਰਨੇ ਸਬੰਧੀ ਬਨੂੜ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਹਨ। ਮੀਟਿੰਗਾਂ ਨੂੰ ਬ੍ਰਿਜ ਲਾਲ ਸਿੰਘ ਜਾਂਸਲਾ, ਨਰੰਗ ਸਿੰਘ ਉੜਦਨ, ਜਗਤਾਰ ਸਿੰਘ ਨੰਡਿਆਲੀ, ਸੁਖਜੀਤ ਸਿੰਘ ਗੋਲਡੀ, ਚਰਨਜੀਤ ਸਿੰਘ ਦੇਵੀਨਗਰ, ਸੁਰਿੰਦਰ ਸਿੰਘ ਬਨੂੜ, ਮਦਨ ਲਾਲ ਵਰਮਾ, ਜੋਗਿੰਦਰ ਧੀਮਾਨ, ਉਜਾਗਰ ਸਿੰਘ ਆਦਿ ਨੇ ਸੰਬੋਧਨ ਕੀਤਾ।

Advertisement

Advertisement
Tags :
ਤਿਆਰੀਆਂਦੀਆਂਧਰਨੇਪਟਿਆਲਾਬਸਪਾਵੱਲੋਂ
Advertisement